ਪੰਜਾਬ ਵਿਧਾਨ ਸਭਾ ਵਿਚ ਵਿਰੋਧੀ
ਧਿਰ ਦੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਸਿੱਖਾਂ ਦਾ ਪੱਗ ਦਾ ਮਾਮਲਾ ਨਾ ਚੁੱਕਣ ’ਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਸਿੱਖਾਂ ਦੇ ਹੱਥਾਂ ਦੀ ਰੱਖਿਆ ਕਰਨ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਪੱਗ ਸਬੰਧੀ ਗੱਲਬਾਤ ਕਰਨ ਦਾ ਵਧੀਆ ਮੌਕਾ ਸੀ, ਜਿਸ ਦਾ ਫ੍ਯਾਿੲਦਾ ਉਠਾਉਣ ਵਿਚ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਆਰਥਿਕ ਤੌਰ ’ਤੇ ਵੀ ਸੂਬਾ ਤਬਾਹੀ ਦੇ ਕੰਢੇ ਪਹੁੰਚ ਗਿਆ ਹੈ। ਵਿਧਾਨ ਸਭਾ ਦੇ ਸੈਸ਼ਨ ਨੂੰ ਵੀ ਜਾਣਬੁੱਝ ਕੇ ਸੀਮਤ ਸਮੇਂ ਲਈ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੂੰ ਵਾਸਤਵਿਕ ਮੁੱਦਿਆਂ ਤੋਂ ਭੱਜਣ ਦੀ ਬਜਾਏ ਵਿਧਾਨ ਸਭਾ ਵਿਚ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਨੂੰ ਲੋਕਾਂ ਦੇ ਹਿੱਤ ਵਿਚ ਸੁਲਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
Amrinder Singh is set to regain Punjab
-
India Today ORG opinion poll
By Mail Today Reporter
Punjab is set to repeat history by voting out the incumbent government in
the upcoming polls.
Projectio...
4 weeks ago
0 comments:
Post a Comment